1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!
2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
ਪਵਿੱਤਰ ਬਾਈਬਲ
ਪੁਰਾਣਾ ਨੇਮ
1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!
2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ, Copyright © 2017, 2019 Bridge Connectivity Solutions. Used under CC BY-SA 4.0.
ਸੁਝਾਅ: ਖੱਬੇ ਅਤੇ ਸੱਜੇ ਤੀਰ ਵਾਲੀਆਂ ਕੁੰਜੀਆਂ ਨਾਲ ਪੰਨਾ ਪਲਟੋ, ਅਤੇ / ਦਬਾਉਣ ਨਾਲ ਖੋਜ ਖੁੱਲ੍ਹਦੀ ਹੈ।